Thursday, September 18, 2008

punjabi meri jaan vargi iii

ਪੰਜਾਬੀ ਮੇਰੀ ਜਾਨ ਵਰਗੀ,ਪੰਜਾਬੀ ਮੇਰੀ ਪਹਿਚਾਣ ਵਰਗੀ
ਪੰਜਾਬੀ ਬਜ਼ੁਰਗ ਦੀ ਦੁਆ ਵਰਗੀ,ਪੰਜਾਬੀ ਨਿਰੀ ਖ਼ੁਦਾ ਵਰਗੀ
ਪੰਜਾਬੀ ਨਾਨਕ ਦੀ ਰਬਾਬ ਵਰਗੀ,ਪੰਜਾਬੀ ਕੋਰੇ ਜਵਾਬ ਵਰਗੀ
ਪੰਜਾਬੀ ਚਮਕਦੇ ਆਫ਼ਤਾਬ ਵਰਗੀ,ਪੰਜਾਬੀ ਦੇਸੀ ਸ਼ਰਾਬ ਵਰਗੀ
ਪੰਜਾਬੀ ਵਾਰਿਸ ਦੀ ਹੀਰ ਵਰਗੀ,ਪੰਜਾਬੀ ਨੈਣਾਂ ਦੇ ਨੀਰ ਵਰਗੀ
ਪੰਜਾਬੀ ਸੱਜਣਾਂ ਦੇ ਨਾਂ ਵਰਗੀ,ਪੰਜਾਬੀ ਬੋਹੜ ਦੀ ਛਾਂ ਵਰਗੀ
ਭੁੱਲ ਕੇ ਵੀ ਨਾ ਇਸ ਨੂੰ ਭੁਲਾਉਣਾ,ਕਿਉਂਕਿ ਪੰਜਾਬੀ ਹੈ ਸਾਡੀ ਮਾਂ ਵਰਗੀ

No comments:

Post a Comment

Art & Artist Blogs - BlogCatalog Blog Directory Page copy protected against web site content infringement by CopyscapeQassia

Website Visitor Tracker